Versions
PAV ਹੇ ਦੁਖਿਆਰੀਏ, ਅਨ੍ਹੇਰੇ ਦੀਏ ਮਾਰੀਏ ਹੋਈਏ, ਜਿਹ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਕੱਜਲ ਵਿੱਚ ਰੱਖਾਂਗਾ, ਅਤੇ ਤੇਰੀਆਂ ਨੀਹਾਂ ਨੂੰ ਨੀਲਮਾਂ ਨਾਲ ਧਰਾਂਗਾ।
IRVPA {ਆਉਣ ਵਾਲਾ ਯਰੂਸ਼ਲਮ ਨਗਰ} PS ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ।