Versions
PAV ਤਾਂ ਐਉਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫਰਾਤ ਨੂੰ ਜਾਹ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ
IRVPA ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫ਼ਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ