Bible Versions
Bible Books

Judges 10 (LXXEN) English version of the Septuagint Bible

Versions

PAV   ਅਬੀਮਲਕ ਦੇ ਪਿੱਛੋਂ ਦੋਦੋ ਦੇ ਪੋਤ੍ਰੇ ਪੁਆਹ ਦਾ ਪੁੱਤ੍ਰ ਤੋਲਾ ਜੋ ਯਿੱਸਾਕਾਰ ਦੇ ਗੋਤ ਵਿੱਚੋਂ ਸੀ ਸੋ ਇਸਰਾਏਲ ਦੇ ਬਚਾਓ ਲਈ ਉੱਠਿਆ ਅਤੇ ਉਹ ਇਫ਼ਰਾਈਮ ਪਹਾੜ ਦੇ ਵਿਚਕਾਰ ਸ਼ਾਮੀਰ ਦੇ ਵਿੱਚ ਰਹਿੰਦਾ ਸੀ
IRVPA   {ਤੋਲਾ ਦਾ ਚਰਿੱਤਰ} PS ਅਬੀਮਲਕ ਦੇ ਬਾਅਦ ਯਿੱਸਾਕਾਰ ਦੇ ਗੋਤ ਵਿੱਚੋਂ ਤੋਲਾ ਨਾਮਕ ਇੱਕ ਪੁਰਖ, ਜੋ ਦੋਦੋ ਦਾ ਪੋਤਰਾ ਅਤੇ ਪੁਆਹ ਦਾ ਪੁੱਤਰ ਸੀ ਇਸਰਾਏਲ ਦੇ ਬਚਾਉ ਲਈ ਉੱਠਿਆ, ਅਤੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਸ਼ਾਮੀਰ ਨਗਰ ਵਿੱਚ ਰਹਿੰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us