Versions
PAV ਭਗਤ ਧਰਤੀ ਤੋਂ ਨਾਸ ਹੋ ਗਿਆ, ਇਨਸਾਨਾਂ ਵਿੱਚ ਕੋਈ ਸਿੱਧਾ ਨਹੀਂ, ਓਹ ਸਭ ਖੂਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਜਾਲ ਨਾਲ ਆਪਣੇ ਭਾਈ ਦਾ ਸ਼ਿਕਾਰ ਕਰਦਾ ਹੈ।
IRVPA ਭਗਤ ਲੋਕ ਧਰਤੀ ਤੋਂ ਨਾਸ ਹੋ ਗਏ,
ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ,
ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ,
ਹਰੇਕ ਮਨੁੱਖ ਜਾਲ਼ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ।