Versions
PAV ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਤਾਂ ਯਹੋਵਾਹ ਨੇ ਸੁਣਿਆ
IRVPA ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,