Versions
PAV ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦ ਪੁੱਤ੍ਰ ਗਿਲਆਦ ਦਾ ਪੋਤਾ ਮਕੀਰ ਦਾ ਪੜੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਓਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਉਂ ਮਹਲਾਹ, ਨੋਆਹ, ਹਾਗਲਾਹ, ਮਿਕਲਾਹ, ਅਤੇ ਤਿਰਸਾਹ ਸਨ
IRVPA {ਸਲਾਫ਼ਹਾਦ ਦੀਆਂ ਧੀਆਂ} PS ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ