Versions
PAV ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਙੁ ਨਾ ਹੋਵੇ ਜਿਨ੍ਹਾਂ ਦਾ ਪਾਲੀ ਨਹੀ
IRVPA ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ।