Versions
PAV ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!
IRVPA {ਪਰਮੇਸ਼ੁਰ ਦੇ ਲੋਕਾਂ ਦੀ ਸੁਰੱਖਿਆ} PS ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!