Versions
PAV ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ!
IRVPA ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!