Versions
PAV ਮੈਂ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ!
IRVPA ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!