Versions
PAV ਅਤੇ ਉਹ ਦਾ ਤੇਜਵਾਨ ਨਾਮ ਸਦਾ ਤੀਕੁਰ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!।। ਯੱਸੀ ਦੇ ਪੁੱਤ੍ਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।।
IRVPA ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।