Bible Versions
Bible Books

Titus 1:16 (LXXEN) English version of the Septuagint Bible

Versions

PAV   ਓਹ ਆਖਦੇ ਹਨ ਭਈ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ ਪਰ ਆਪਣੀਆਂ ਕਰਨੀਆਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਓਹ ਘਿਣਾਉਣੇ ਅਤੇ ਅਣਆਗਿਆਕਾਰ ਅਤੇ ਹਰੇਕ ਭਲੇ ਕੰਮ ਦੇ ਲਈ ਅਪਰਵਾਨ ਹਨ।।
ERVPA   ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹਡ਼ੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬਡ਼ੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।
IRVPA   ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us