Bible Versions
Bible Books

Titus 1:5 (LXXEN) English version of the Septuagint Bible

Versions

PAV   ਮੈਂ ਤੈਨੂੰ ਇਸ ਨਮਿੱਤ ਕਰੇਤ ਵਿੱਚ ਛੱਡਿਆ ਸੀ ਭਈ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਓਹਨਾਂ ਨੂੰ ਸੁਆਰੇਂ ਅਤੇ ਨਗਰ ਨਗਰ ਬਜ਼ੁਰਗ ਥਾਪ ਦੇਵੇਂ ਜਿਵੇਂ ਮੈਂ ਤੈਨੂੰ ਆਗਿਆ ਕੀਤੀ ਸੀ
ERVPA   ਮੈਂ ਕਰੀਟ ਵਿੱਚ ਤੁਹਾਨੂੰ ਇਸ ਲਈ ਛਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸਕੋ ਜਿਹਡ਼ੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੀਟ ਵਿੱਚ ਛਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।
IRVPA   {ਕਰੇਤ ਵਿੱਚ ਤੀਤੁਸ ਦਾ ਕੰਮ} PS ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us