Versions
PAV ਤਦ ਉਸ ਨੇ ਹਾਕ ਮਾਰ ਕੇ ਮੈਨੂੰ ਆਖਿਆ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ ਓਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।।
IRVPA ਤਦ ਉਸ ਨੇ ਅਵਾਜ਼ ਮਾਰ ਕੇ ਮੈਨੂੰ ਕਿਹਾ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ, ਉਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ। PS