Bible Versions
Bible Books

Acts 10:14 (LXXEN) English version of the Septuagint Bible

Versions

PAV   ਪਰ ਪਤਰਸ ਨੇ ਆਖਿਆ, ਨਾ ਪ੍ਰਭੁ ਜੀ ਐਉਂ ਨਹੀਂ ਹੋਣਾ ਕਿਉਂ ਜੋ ਮੈਂ ਕੋਈ ਅਸ਼ੁੱਧ ਯਾ ਭ੍ਰਿਸ਼ਟ ਚੀਜ਼ ਕਦੇ ਨਹੀਂ ਖਾਧੀ
ERVPA   ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁਧ ਚੀਜ਼ ਨਹੀਂ ਖਾਧੀ।”
IRVPA   ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us