Bible Versions
Bible Books

Acts 16:17 (LXXEN) English version of the Septuagint Bible

Versions

PAV   ਸੋ ਪੌਲੁਸ ਦੇ ਅਤੇ ਸਾਡੇ ਮਗਰ ਆਣ ਕੇ ਹਾਕਾਂ ਮਾਰਦੀ ਅਤੇ ਕਹਿੰਦੀ ਸੀ ਜੋ ਏਹ ਲੋਕ ਅੱਤ ਮਹਾਂ ਪਰਮੇਸ਼ੁਰ ਦੇ ਦਾਸ ਹਨ ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ!
ERVPA   ਇਸ ਕੁਡ਼ੀ ਨੇ ਪੌਲੁਸ ਅਤੇ ਸਾਡਾ ਪਿਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।”
IRVPA   ਪੌਲੁਸ ਅਤੇ ਸਾਡੇ ਮਗਰ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us