Bible Versions
Bible Books

Acts 16:9 (LXXEN) English version of the Septuagint Bible

Versions

PAV   ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ ਕਿ ਇੱਕ ਮਕਦੂਨੀ ਮਨੁੱਖ ਖੜਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ ਜੋ ਇਸ ਪਾਰ ਮਕਦੂਨਿਯਾ ਵਿੱਚ ਉਤਰ ਕੇ ਸਾਡੀ ਸਹਾਇਤਾ ਕਰ
ERVPA   ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਅਤੇ ਸਾਡੀ ਸਹਾਇਤਾ ਕਰ।”
IRVPA   ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਕੇ ਸਾਡੀ ਸਹਾਇਤਾ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us