Bible Versions
Bible Books

Acts 17:14 (LXXEN) English version of the Septuagint Bible

Versions

PAV   ਤਦ ਭਾਈਆਂ ਨੇ ਝੱਟ ਪੌਲੁਸ ਨੂੰ ਵਿਦਿਆ ਕੀਤਾ ਭਈ ਸਮੁੰਦਰ ਤੀਕ ਜਾਵੇ ਅਤੇ ਸੀਲਾਸ ਅਰ ਤਿਮੋਥਿਉਸ ਉੱਥੇ ਹੀ ਰਹੇ
ERVPA   ਇਸ ਲਈ ਨਿਹਚਾਵਾਨਾਂ ਨੇ ਛੇਤੀ ਹੀ ਪੌਲੁਸ ਨੂੰ ਦੂਰ ਸਮੁੰਦਰ ਨੂੰ ਭੇਜ ਦਿੱਤਾ। ਪਰ ਸੀਲਾਸ ਅਤੇ ਤਿਮੋਥਿਉਸ ਉਥੇ ਹੀ ਰਹੇ।
IRVPA   ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us