Bible Versions
Bible Books

Acts 18:14 (LXXEN) English version of the Septuagint Bible

Versions

PAV   ਪਰ ਜਾਂ ਪੌਲੁਸ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਜ਼ੁਲਮ ਯਾ ਸਖਤ ਬਦਮਾਸ਼ੀ ਦੀ ਗੱਲ ਹੁੰਦੀ ਤਾਂ ਜੋਗ ਸੀ ਜੋ ਮੈਂ ਤੁਹਾਡੀ ਸੁਣਦਾ
ERVPA   ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।
IRVPA   ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us