Bible Versions
Bible Books

Acts 19:13 (LXXEN) English version of the Septuagint Bible

Versions

PAV   ਤਦੋਂ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ ਉੱਧਰ ਫਿਰਿਦਿਆਂ ਹੋਇਆ ਝਾੜ ਫੂੰਕ ਕਰਦੇ ਹੁੰਦੇ ਸਨ ਇਹ ਦਿਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮੇ ਚਿੰਬੜੇ ਹੋਏ ਸਨ ਉਨ੍ਹਾਂ ਉੱਤੇ ਪ੍ਰਭੁ ਯਿਸੂ ਦੇ ਨਾਮ ਲੈ ਕੇ ਕਹਿਣ ਲੱਗੇ ਭਈ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸੌਂਹ ਦਿੰਦਾ ਹਾਂ ਜਿਹ ਦੀ ਪੌਲੁਸ ਮਨਾਦੀ ਕਰਦਾ ਹੈ
ERVPA   This verse may not be a part of this translation
IRVPA   ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us