Bible Versions
Bible Books

Acts 19:8 (LXXEN) English version of the Septuagint Bible

Versions

PAV   ਫੇਰ ਪੌਲੁਸ ਸਮਾਜ ਵਿੱਚ ਜਾ ਕੇ ਪਰਮੇਸ਼ੁਰ ਦੇ ਰਾਜ ਦੇ ਵਿਖੇ ਬਚਨ ਸੁਣਾਉਂਦਿਆ ਅਤੇ ਲੋਕਾਂ ਨੂੰ ਸਮਝਾਉਂਦਿਆਂ ਹੋਇਆ ਤਿੰਨ ਮਹੀਨੇ ਬੇਧੜਕ ਬੋਲਦਾ ਰਿਹਾ
ERVPA   ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।
IRVPA   ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us