Bible Versions
Bible Books

Acts 23:14 (LXXEN) English version of the Septuagint Bible

Versions

PAV   ਸੋ ਉਨ੍ਹਾਂ ਨੇ ਪਰਧਾਨ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਭਈ ਅਸਾਂ ਆਪਣੇ ਉੱਤੇ ਧ੍ਰਿਗ ਲਈ ਹੈ ਕਿ ਜਦ ਤੀਕੁਰ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ
ERVPA   ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।
IRVPA   ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us