Versions
PAV ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਅਰਜ਼ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਭਈ ਜਿੱਕੂੰ ਤੁਸੀਂ ਉਹ ਦੇ ਵਿਖੇ ਕੁਝ ਹੋਰ ਵੀ ਠੀਕ ਤਰਾਂ ਨਾਲ ਪੁੱਛਿਆ ਚਾਹੁੰਦੇ ਹੋ
ERVPA ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁਛਣਾ ਚਾਹੁੰਦੇ ਹਨ।
IRVPA ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।