Bible Versions
Bible Books

Acts 23:30 (LXXEN) English version of the Septuagint Bible

Versions

PAV   ਜਾਂ ਮੈਨੂੰ ਖਬਰ ਹੋਈ ਜੋ ਓਹ ਐਸ ਮਰਦ ਦੀ ਘਾਤ ਵਿੱਚ ਲੱਗਣਗੇ ਤਾਂ ਮੈਂ ਤਾਬੜਤੋਂੜ ਇਹ ਨੂੰ ਤੁਹਾਡੇ ਕੋਲ ਘੱਲ ਦਿੱਤਾ ਅਤੇ ਇਹ ਦੇ ਮੁਦਈਆਂ ਨੂੰ ਭੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਨਾਲਸ਼ ਕਰਨ ।।
ERVPA   ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
IRVPA   ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us