Bible Versions
Bible Books

Acts 24:19 (LXXEN) English version of the Septuagint Bible

Versions

PAV   ਪਰ ਅਸਿਯਾ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਉਨ੍ਹਾਂ ਦਾ ਮੇਰੇ ਉੱਤੇ ਕੋਈ ਦਾਵਾ ਹੁੰਦਾ ਤਾਂ ਨਾਲਸ਼ ਕਰਦੇ
ERVPA   ਪਰ ਉਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉਥੇ ਮੌਜ਼ੂਦ ਸਨ।
IRVPA   ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us