Bible Versions
Bible Books

Acts 27:10 (LXXEN) English version of the Septuagint Bible

Versions

PAV   ਕਿ ਹੇ ਪੁਰਖੋ, ਮੈਨੂੰ ਦਿੱਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਘਾਟਾ ਹੋਣ ਵਾਲਾ ਹੈ ਨਿਰਾ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ
ERVPA   “ਹੇ ਮਨੁੱਖੋ। ਮੈਂ ਵੇਖ ਰਿਹਾ ਹਾਂ ਕਿ ਇਸ ਯਾਤਰਾ ਵਿੱਚ ਬਹੁਤ ਸੰਕਟ ਆਵੇਗਾ। ਸਾਡਾ ਜਹਾਜ਼ ਅਤੇ ਇਸ ਵਿਚਲਾ ਸਾਰਾ ਸਮਾਨ ਨਸ਼ਟ ਹੋ ਜਾਵੇਗਾ। ਹੋ ਸਕਦਾ ਹੈ ਕਿ ਸਾਡੀਆਂ ਜਾਨਾਂ ਵੀ ਚਲੀਆਂ ਜਾਣ।”
IRVPA   ਕਿ ਹੇ ਪੁਰਖੋ, ਮੈਨੂੰ ਦਿਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us