Bible Versions
Bible Books

Acts 2:3 (LXXEN) English version of the Septuagint Bible

Versions

PAV   ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ
ERVPA   ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵਖਰੀਆਂ-ਵਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।
IRVPA   ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us