Versions
PAV ਕਿਉਂ ਜੋ ਦਾਊਦ ਅਕਾਸ਼ ਉੱਤੇ ਨਾ ਗਿਆ ਪਰ ਉਹ ਆਪੇ ਕਹਿੰਦਾ ਹੈ, - ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
ERVPA ਦਾਊਦ ਹੀ ਇਕੱਲਾ ਨਹੀਂ ਸੀ ਜੋ ਸਵਰਗਾਂ ਨੂੰ ਉਤਾਹਾਂ ਚੁਕਿਆ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ; ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
IRVPA ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,