Bible Versions
Bible Books

Acts 5:16 (LXXEN) English version of the Septuagint Bible

Versions

PAV   ਅਤੇ ਯਰੂਸ਼ਲਮ ਦੇ ਆਲੇ ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਲੋਕ ਰੋਗੀਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਭਰਿਸ਼ਟ ਆਤਮਿਆਂ ਦੇ ਦੁਖਾਏ ਹੋਏ ਸਨ ਲਿਆ ਕੇ ਇਕੱਠੇ ਹੋਏ ਅਤੇ ਓਹ ਸਭ ਚੰਗੇ ਕੀਤੇ ਗਏ।।
ERVPA   ਲੋਕਾਂ ਦੀ ਭੀਡ਼ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉਥੇ ਠੀਕ ਹੋ ਗਏ।
IRVPA   ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us