Versions
PAV ਅਤੇ ਓਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਸਰਦਾਰ ਜਾਜਕ ਨੇ ਓਹਨਾਂ ਨੂੰ ਪੁੱਛਿਆ
ERVPA ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਮ੍ਹਣੇ ਯਹੂਦੀ ਸਭਾ ਵਿੱਚ ਲਿਆ ਖਢ਼ਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ।
IRVPA ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।