Bible Versions
Bible Books

Acts 6 (LXXEN) English version of the Septuagint Bible

Versions

PAV   ਉਨ੍ਹੀਂ ਦਿਨੀਂ ਜਾਂ ਚੇਲੇ ਬਹੁਤ ਹੁੰਦੇ ਜਾਂਦੇ ਸਨ ਤਾਂ ਯੂਨਾਨੀ-ਯਹੂਦੀ ਇਬਰਾਨੀਆਂ ਉੱਤੇ ਬੁੜਬੁੜਾਉਣ ਲੱਗੇ ਕਿਉਂ ਜੋ ਦਿਨ ਦਿਨ ਦੀ ਟਹਿਲ ਵਿੱਚ ਉਨ੍ਹਾਂ ਦੀਆਂ ਵਿਧਵਾਂ ਦੀ ਸੁਧ ਨਹੀਂ ਲੈਂਦੇ ਸਨ
ERVPA   ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।
IRVPA   {ਸੱਤ ਸੇਵਕਾਂ ਦਾ ਚੁਣਿਆ ਜਾਣਾ} PS ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us