Bible Versions
Bible Books

Acts 7:13 (LXXEN) English version of the Septuagint Bible

Versions

PAV   ਅਤੇ ਦੂਈ ਵਾਰ ਭਾਈਆਂ ਉੱਤੇ ਯੂਸੁਫ਼ ਪਰਗਟ ਹੋ ਗਿਆ ਅਰ ਯੂਸੁਫ਼ ਦਾ ਘਰਾਣਾ ਫ਼ਿਰਊਨ ਨੂੰ ਮਲੂਮ ਹੋ ਗਿਆ
ERVPA   ਤੱਦ ਫ਼ਿਰ ਉਹ ਉਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।
IRVPA   ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us