Bible Versions
Bible Books

Acts 7:20 (LXXEN) English version of the Septuagint Bible

Versions

PAV   ਉਸ ਸਮੇਂ ਮੂਸਾ ਜੰਮਿਆ ਜੋ ਅੱਤ ਸੋਹਣਾ ਸੀ ਉਹ ਤਿੰਨਾਂ ਮਹੀਨਿਆਂ ਤੀਕੁਰ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ
ERVPA   ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬਡ਼ਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ।
IRVPA   ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us