Bible Versions
Bible Books

Acts 7:27 (LXXEN) English version of the Septuagint Bible

Versions

PAV   ਪਰ ਜਿਹੜਾ ਆਪਣੇ ਗੁਆਂਢੀ ਦੇ ਉੱਤੇ ਵਾਧਾ ਕਰਦਾ ਸੀ ਉਸ ਨੇਉਹ ਨੂੰ ਧੱਕਾ ਦੇ ਕੇ ਆਖਿਆ ਭਈ ਤੈਨੂੰ ਕਿਨ ਸਾਡੇ ਉੱਤੇ ਹਾਕਮ ਅਤੇ ਨਿਆਈ ਬਣਾਇਆ ਹੈॽ
ERVPA   ਉਹ ਮਨੁੱਖ ਜਿਹਡ਼ਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸਨੇ ਮੂਸਾ ਨੂੰ ਧਕ੍ਕਾ ਦੇਕੇ ਆਖਿਆ, ‘ਕੀ ਤੈਨੂੰ ਕਿਸੇ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ?
IRVPA   ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us