Bible Versions
Bible Books

Acts 7:49 (LXXEN) English version of the Septuagint Bible

Versions

PAV   ਅਕਾਸ਼ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ, ਪ੍ਰਭੁ ਆਖਦਾ ਹੈ, ਯਾ ਕਿਹੜਾ ਥਾਂ ਮੇਰੇ ਅਰਾਮ ਦਾ ਹੈॽ
ERVPA   ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ? ਮੈਂ ਆਰਾਮ ਕਿਥੇ ਕਰ ਸਕਦਾ ਹਾਂ?
IRVPA   ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us