Bible Versions
Bible Books

Acts 7:5 (LXXEN) English version of the Septuagint Bible

Versions

PAV   ਇਹ ਦੇ ਵਿੱਚ ਕੁਝ ਅਧਿਕਾਰ ਸਗੋਂ ਪੈਰ ਰੱਖਣ ਦਾ ਥਾਂ ਵੀ ਨਾ ਦਿੱਤੀ ਪਰ ਉਸ ਨੇ ਕਰਾਰ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਹ ਦਾ ਬਾਲਕ ਅਜੇ ਹੈ ਨਹੀਂ ਸੀ
ERVPA   ਪਰ ਪ੍ਰਭੂ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸਦੇ ਪੋਛੋਂ ਉਸਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸਦੇ ਘਰ ਕੋਈ ਬੱਚਾ ਨਹੀਂ ਸੀ।
IRVPA   ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us