Bible Versions
Bible Books

Acts 8:26 (LXXEN) English version of the Septuagint Bible

Versions

PAV   ਪਰ ਪ੍ਰਭੁ ਦੇ ਇੱਕ ਦੂਤ ਨੇ ਫ਼ਿਲਿੱਪੁਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾਹ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ
ERVPA   ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉਠ ਅਤੇ ਦਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
IRVPA   {ਫਿਲਿਪੁੱਸ ਅਤੇ ਹਬਸ਼ੀ ਖੋਜਾ} PS ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us