Bible Versions
Bible Books

Acts 9:17 (LXXEN) English version of the Septuagint Bible

Versions

PAV   ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ
ERVPA   ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁਡ਼ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
IRVPA   ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us