Bible Versions
Bible Books

Acts 9:39 (LXXEN) English version of the Septuagint Bible

Versions

PAV   ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਰ ਜਾਂ ਉੱਥੇ ਪੁੱਜਿਆ ਤਾਂ ਓਹ ਉਹ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਓਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਓਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ
ERVPA   ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌਡ਼ੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪਡ਼ੇ ਵਿਖਾਏ ਜਿਹਡ਼ੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
IRVPA   ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us