Bible Versions
Bible Books

Amos 5:16 (LXXEN) English version of the Septuagint Bible

Versions

PAV   ਸੋ ਪ੍ਰਭੁ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਸਾਰਿਆਂ ਚੌਕਾਂ ਵਿੱਚ ਚੀਕ ਚਿਹਾੜਾ, ਅਤੇ ਸਾਰੀਆਂ ਗਲੀਆਂ ਵਿੱਚ ਓਹ ਹਾਇ ਹਾਏ! ਆਖਣਗੇ, ਅਤੇ ਓਹ ਕਿੱਸਾਣ ਨੂੰ ਸੋਗ ਲਈ ਸੱਦਣਗੇ, ਅਤੇ ਸਿਆਪੇ ਦੇ ਮਾਹਿਰਾਂ ਨੂੰ ਰੋਣ ਪਿੱਟਣ ਲਈ।
IRVPA   ਇਸ ਲਈ ਸੈਨਾਂ ਦਾ ਪਰਮੇਸ਼ੁਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਸਾਰੇ ਚੌਕਾਂ ਵਿੱਚ ਰੋਣਾ-ਪਿੱਟਣਾ ਹੋਵੇਗਾ ਅਤੇ ਸਾਰੀਆਂ ਗਲੀਆਂ ਵਿੱਚ ਲੋਕ ਹਾਏ ਹਾਏ! ਕਰਨਗੇ, ਉਹ ਕਿਸਾਨ ਨੂੰ ਸੋਗ ਕਰਨ ਲਈ ਅਤੇ ਵਿਰਲਾਪ ਕਰਨ ਦੇ ਮਾਹਰਾਂ ਨੂੰ ਰੋਣ-ਪਿੱਟਣ ਲਈ ਸੱਦਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us