Bible Versions
Bible Books

Colossians 1:6 (LXXEN) English version of the Septuagint Bible

Versions

PAV   ਅਤੇ ਉਹ ਤੁਹਾਡੇ ਕੋਲ ਪੁੱਜੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਭੀ ਫਲਦੀ ਅਰ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਾਂ ਤੁਸਾਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਭੀ ਫਲਦੀ ਅਤੇ ਵਧਦੀ ਹੈ
ERVPA   ਜਿਹਡ਼ੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁਚ ਸਮਝ ਗਏ।
IRVPA   ਅਤੇ ਉਹ ਤੁਹਾਡੇ ਕੋਲ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us