Bible Versions
Bible Books

Colossians 3:8 (LXXEN) English version of the Septuagint Bible

Versions

PAV   ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਕੋਪ, ਕ੍ਰੋਧ, ਬਦੀ, ਦੁਰਬਚਨ, ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ
ERVPA   ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ।
IRVPA   ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us