Versions
PAV ਦਾਨੀਏਲ ਨੇ ਰਾਜੇ ਦੇ ਦਰਬਾਰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਮਹਾਰਾਜ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤ੍ਰੀ ਨਾ ਅਗੰਮ ਜਾਣੀ ਮਹਾਰਾਜ ਨੂੰ ਦੱਸ ਸੱਕਦੇ ਹਨ
IRVPA ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ,