Versions
PAV ਤਾਂ ਸ਼ਾਜ਼ਾਦੇ, ਦੀਵਾਨ, ਸਰਦਾਰ, ਨਿਆਉਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਇਕੱਠੇ ਹੋਏ । ਓਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖਲੋ ਗਏ
IRVPA ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।