Versions
PAV ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ ਤੇ ਗਿਆਨ ਤੇ ਸਮਝ ਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦੇ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਹ ਦਾ ਨਾਉਂ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਤੇ ਉਹ ਅਰਥ ਦੱਸੇਗਾ
IRVPA ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ। PS