Versions
PAV ਤਾਂ ਰਾਜੇ ਦਾ ਚਿਹਰਾ ਬਦਲ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਉਦਰਾ ਦਿੱਤਾ ਐਥੋਂ ਤੀਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਏ ਨਾਲ ਟਕਰਾਉਣ ਲੱਗ ਪਏ
IRVPA ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।