Versions
PAV ਫੇਰ ਓਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਨ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫਾਰਸੀਆਂ ਦਾ ਏਹ ਕਨੂਨ ਹੈ ਕਿ ਜੋ ਮਨਾਹੀ ਦਾ ਪੱਕਾ ਕਾਨੂਨ ਅਤੇ ਸ਼ਾਹੀ ਬਿੱਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ
IRVPA ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।