Versions
PAV ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਸ਼ੁਗਲ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ
IRVPA ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।