Versions
PAV ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਏਸੇ ਕਰਕੇ ਉਹ ਨੂੰ ਮਨਸਬਦਾਰਾਂ ਤੇ ਪਰਧਾਨਾਂ ਨਾਲੋਂ ਵੱਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਭਈ ਉਹ ਨੂੰ ਸਾਰੇ ਰਾਜ ਉੱਤੇ ਮੁਖਤਿਆਰ ਕਰੇ।।
IRVPA ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।