Versions
PAV ਤਦ ਉਨ੍ਹਾਂ ਮਨਸਬਦਾਰਾਂ ਤੇ ਪਰਧਾਨਾਂ ਨੇ ਚਾਹਿਆ ਭਈ ਕਿਵੇਂ ਨਾ ਕਿਵੇਂ ਰਾਜ ਕਾਜ ਦੇ ਕਾਰਨ ਦਾਨੀਏਲ ਉੱਤੇ ਕੋਈ ਦੋਸ਼ ਲਾਈਏ ਪਰ ਉਨ੍ਹਾਂ ਨੂੰ ਕੋਈ ਦੋਸ਼ ਯਾ ਖੋਟ ਨਾ ਲੱਭਾ ਕਿਉਂ ਜੋ ਉਹ ਵਫ਼ਾਦਾਰ ਸੀ ਅਤੇ ਉਹ ਦੇ ਵਿੱਚ ਕੋਈ ਔਗਣ ਯਾ ਖੋਟ ਨਾ ਲੱਭਾ
IRVPA ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।